ਪੰਜਾਬ 'ਚ ਲਗਾਤਾਰ 2 ਦਿਨ ਵਰ੍ਹੇਗਾ ਮੀਂਹ, ਇਸ ਦਿਨ ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ ? ਜਾਣੋ ਮੌਸਮ ਦੀ ਤਾਜ਼ਾ ਅਪਡੇਟ

Punjab Weather Update: ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ




ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਦਿਨਾਂ ਵਿੱਚ ਤਾਪਮਾਨ 4 ਡਿਗਰੀ ਵਧਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।


ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 0.8 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

12 ਵਜੇ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ

ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 9 ਮਾਰਚ ਤੋਂ ਇੱਕ ਨਵਾਂ  ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਵਧੇਰੇ ਹੋਵੇਗਾ। ਉੱਥੇ ਬਰਫ਼ਬਾਰੀ ਹੋ ਸਕਦੀ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

ਇਨ੍ਹਾਂ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 12 ਮਾਰਚ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਹ ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਅਸਮਾਨ ਸਾਫ਼ ਰਹੇਗਾ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅਸਮਾਨ ਸਾਫ਼ ਰਹੇਗਾ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 9 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅਸਮਾਨ ਸਾਫ਼ ਰਹੇਗਾ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 12 ਤੋਂ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅਸਮਾਨ ਸਾਫ਼ ਰਹੇਗਾ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Punjab Weather Update: Temperatures are continuously rising in Punjab. In the coming days, the temperature of most cities will cross 30 degrees. While a new Western Disturbance is becoming active from March 9

Temperatures are continuously rising in Punjab. In the coming days, the temperature of most cities will cross 30 degrees. While a new Western Disturbance is becoming active from March 9. Due to which some relief is likely. According to the Meteorological Department, the temperature is likely to increase by 4 degrees in the coming 3 days.

According to the Meteorological Center, for the last three days, sunshine has been appearing in Punjab every day. There is a possibility of sunshine in the coming 4 days as well. Due to which the temperature is continuously rising.

The maximum temperature in the state has increased by 0.8 degrees Celsius, although it was 1.6 degrees Celsius higher than normal. The highest temperature in the state was recorded in Faridkot at 31.1 degrees Celsius and in Abohar at 29.3 degrees Celsius.

Rain likely again from 12 noon

There has been some relief from the rising temperatures for the past few days. According to the Meteorological Center, a new Western Disturbance is becoming active from March 9. Its impact will be more in the upper areas of Himachal Pradesh. There may be snowfall and there is also a possibility of rain.

The impact of these Western Disturbances is being seen in the plains of Punjab from March 12. It is estimated that light rain may occur in the plains of Punjab on March 12 and 13. However, no alert has been issued for these days.

Temperature of Punjab cities

Amritsar- The sky will remain clear. After which there will be a slight increase in the temperature. The temperature may remain between 10 and 27 degrees.

Jalandhar- The sky will remain clear. After which there will be a slight increase in the temperature. The temperature may remain between 9 and 27 degrees.

Ludhiana- The sky will remain clear. After which there will be a slight increase in the temperature. Temperatures may remain between 12 and 28 degrees.

Patiala- The sky will remain clear. After which there will be a slight increase in the temperature. The temperature may remain between 10 and 27 degrees.

No comments:

Powered by Blogger.