ਪੰਜਾਬ ''ਚ ਇਸ ਹਫ਼ਤੇ ਲਗਾਤਾਰ 3 ਸਰਕਾਰੀ ਛੁੱਟੀਆਂ! ਲੱਗ ਗਈਆਂ ਮੌਜ਼ਾ

 ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 14 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰੇ ਦੇਸ਼ 'ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।



ਪੰਜਾਬ ਸਰਕਾਰ ਵਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਮਾਰਚ ਨੂੰ ਸ਼ਨੀਵਾਰ ਅਤੇ 16 ਮਾਰਚ ਨੂੰ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਰਹੇਗੀ।

ਇਸ ਕਾਰਨ ਲੋਕਾਂ ਦੀਆਂ ਮੌਜਾਂ ਰਹਿਣਗੀਆਂ ਕਿਉਂਕਿ ਇਸ ਵਾਰ ਲੰਬਾ ਵੀਕੈਂਡ ਆ ਗਿਆ ਹੈ ਅਤੇ ਲੋਕ ਕਿਤੇ ਵੀ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾ ਸਕਦੇ ਹਨ।


In Punjab, residents are in for a treat with three consecutive government holidays. The first one falls on Friday, March 14, as the entire nation celebrates the Holi festival. To mark this occasion, the Punjab government has announced a holiday for all government offices, schools, and colleges.


Following this, there will be the usual weekly holiday on Saturday, March 15, and Sunday, March 16. With three days off in a row, it’s the perfect opportunity for people to relax, spend time with family, or plan a quick getaway.


The long weekend offers a wonderful chance to explore nearby destinations or simply enjoy some downtime. Whether it’s a short trip or indulging in festive celebrations at home, the extended break is sure to bring joy and much-needed respite to everyone.



No comments:

Powered by Blogger.