ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ''ਚ ਸ਼ਰਧਾਲੂਆਂ ''ਤੇ ਰਾਡ ਨਾਲ ਹ.ਮਲਾ, 5 ਜ਼.ਖਮੀ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮ/ਲਾ ਹੋਇਆ ਹੈ। ਸ੍ਰੀ ਗੁਰੂ ਰਾਮਦਾਸ ਸਰਾਏ ਵਿਖੇ ਸੇਵਾਦਾਰਾਂ ਵੱਲੋਂ ਰੋਕੇ ਜਾਣ ਤੋਂ ਬਾਅਦ ਇੱਕ ਪ੍ਰਵਾਸੀ ਮਜ਼ਦੂਰ ਨੇ ਹਫੜਾ-ਦਫੜੀ ਮਚਾ ਦਿੱਤੀ। ਉਸ ਨੇ ਇਕ ਸੇਵਾਦਾਰ 'ਤੇ ਲੋਹੇ ਦੀ ਰਾਡ ਨਾਲ ਹ/ਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼.ਖਮੀ ਹੋ ਗਿਆ ਅਤੇ ਹੋਰ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੂੰ ਵੀ ਨਿਸ਼ਾਨਾ ਬਣਾਇਆ। ਐਸ.ਜੀ.ਪੀ.ਸੀ. ਸਟਾਫ਼ ਨੇ ਦਖ਼ਲ ਦੇ ਕੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮ/ਲਾ ਹੋਇਆ ਹੈ। ਪੁਲਸ ਨੇ ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਜ਼/ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- ਬਠਿੰਡਾ ਵਿਚ AK-47 ਦਿਖਾ ਕੇ ਲੁੱਟਣ ਵਾਲੇ ਬਦਮਾਸ਼ਾਂ ਦਾ ਐਨਕਾਊਂਟਰ
A v/iolent incident unfolded in the Golden Temple complex in Amritsar when a migrant worker caused a disturbance after being halted by staff at Sri Guru Ramdas Sarai. The worker as/saulted a servant with an iron rod, leaving him gravely in/jured, and went on to a.ttack other servants and devotees present in the area. SGPC personnel stepped in to control the situation and subsequently handed the as/sailant over to the police. Authorities have also apprehended an accomplice of the a/ttacker. Those in/jured in the incident have been sent to Sri Guru Ramdas Hospital for medical attention.
No comments: